ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਪੁੱਜੇ। ਉਨ੍ਹਾਂ ਨੇ ਨਿਰਮਾਣ ਅਧੀਨ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਤੇ ਰੇਲਵੇ ਮਾਡਲ ਨੂੰ ਸਮਝਿਆ। ਉਹਨਾਂ ਦੇ ਨਾਲ ਪੰਜਾਬ ਦੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ। ਇਸ ਮੌਕੇ ਰਵਨੀਤ ਬਿੱਟੂ ਨਿਜੀ ਵਿਦਿਅਕ ਅਦਾਰੇ ਵਿੱਚ ਵੀ ਪਹੁੰਚੇ ਅਤੇ ਉੱਥੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕੀਤੀ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਪਹੁੰਚੇ ਜਲੰਧਰ ਕੈਂਟ ਰੇਲਵੇ ਸਟੇਸ਼ਨ
RELATED ARTICLES