ਡੇਰਾ ਬਿਆਸ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਬਾਬਾ ਜਸਦੀਪ ਸਿੰਘ ਗਿੱਲ ਨੇ ਸਿਰਸਾ ਇਲਾਕੇ ਦੇ ਸਿੱਖੀ ਦੇ ਪ੍ਰਚਾਰ ਕੇਂਦਰ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਝੁਕਾਇਆ। ਉਨ੍ਹਾਂ ਜਥੇਦਾਰ ਦਾਦੂਵਾਲ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ
RELATED ARTICLES