ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਜੀਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਜੀਤ ਖੰਨਾ ਨਾਲ ਸੰਬੰਧਿਤ ਹਨ ਅਤੇ ਉਹ ਕਾਫੀ ਲੰਬੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ । ਬਿਕਰਮ ਸਿੰਘ ਮਜੀਠੀਆ ਦੇ ਉਹ ਕਾਫੀ ਜਿਆਦਾ ਨਜ਼ਦੀਕ ਮੰਨੇ ਜਾਂਦੇ ਸਨ।
ਬ੍ਰੇਕਿੰਗ: ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਜੀਤ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
RELATED ARTICLES