ਪਾਰਟੀ ਨੇ ਮਹਾਰਾਸ਼ਟਰ ‘ਚ ਵਿਧਾਇਕ ਦਲ ਦਾ ਨੇਤਾ ਚੁਣਨ ਦੀ ਅਹਿਮ ਜ਼ਿੰਮੇਵਾਰੀ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਸੌਂਪੀ ਹੈ। ਉਨ੍ਹਾਂ ਨੂੰ ਵਿੱਤ ਮੰਤਰੀ ਸੀਤਾਰਮਨ ਦੇ ਨਾਲ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਜਾਰੀ ਕੀਤਾ ਹੈ। ਕੱਲ੍ਹ ਦੋਵੇਂ ਮੁੰਬਈ ਜਾਣਗੇ।
ਪੰਜਾਬ ਭਾਜਪਾ ਦੇ ਇੰਚਾਰਜ ਨੂੰ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ
RELATED ARTICLES