ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਵਿਰਸਾ ਸਿੰਘ ਵਲਟੋਹਾ ਨੂੰ ਸਖਤ ਤਾੜਨਾ ਕਰਦੇ ਹੋਏ ਬੜੇ ਸਖਤ ਲਫਜ਼ਾਂ ਦੇ ਵਿੱਚ ਕਿਹਾ ਹੈ ਕਿ ਆਪਣਾ ਮੂੰਹ ਬੰਦ ਕਰ ਲਵੇ ਮੀਡੀਆ ਵਿਚ ਜੇ ਦੁਬਾਰਾ ਬਿਆਨ ਦਿੱਤੇ ਤਾਂ ਹੋਵੇਗੀ ਸਖ਼ਤ ਕਾਰਵਾਈ। ਦੱਸ ਦਈਏ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ।
ਵਿਰਸਾ ਸਿੰਘ ਵਲਟੋਹਾ ਨੂੰ ਗਿਆਨੀ ਰਘਬੀਰ ਸਿੰਘ ਦੀ ਸਖ਼ਤ ਤਾੜਨਾ
RELATED ARTICLES