ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਲਈ ਚੋਣਾਂ ਹੋਣੀਆਂ ਹਨ। 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੀ ਚੋਣਾਂ ਦਾ ਦਸੰਬਰ ਮਹੀਨੇ ਐਲਾਨ ਹੋਈਆ ਸੀ। ਜਿਸਦੇ ਚਲਦੇ ਰਾਜ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਵੋਟਰ ਸੂਚੀ 7 ਦਸੰਬਰ ਤੱਕ ਤਿਆਰ ਕਰ ਲਈ ਜਾਵੇਗੀ, ਜਿਸ ਤੋਂ ਬਾਅਦ ਚੋਣਾਂ ਸਬੰਧੀ ਸ਼ੈਡਿਯੂਲ ਜਾਰੀ ਕਰ ਦਿੱਤਾ ਜਾਵੇਗਾ।
ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈਕੇ ਆਈ ਵੱਡੀ ਅੱਪਡੇਟ
RELATED ARTICLES


