HomePunjabi NewsLiberal Breakingਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਸੀਐਮ ਭਗਵੰਤ ਮਾਨ ਨੇ ਕੀਤੀ ਨਿੰਦਾ

ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਸੀਐਮ ਭਗਵੰਤ ਮਾਨ ਨੇ ਕੀਤੀ ਨਿੰਦਾ

ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਵੱਡੀ ਵਾਰਦਾਤ ਹੋਣ ਤੋਂ ਰੋਕ ਲਈ ਹੈ ਅਤੇ ਪੰਜਾਬ ਪੁਲਿਸ ਦੀ ਮੁਸਤੈਦੀ ਕਰਕੇ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਤੇ ਜਲਦ ਹੀ ਇਸ ਘਟਨਾ ਦੀ ਜਾਂਚ ਦੀ ਰਿਪੋਰਟ ਸਾਂਝੀ ਕੀਤੀ ਜਾਵੇਗੀ।

RELATED ARTICLES

Most Popular

Recent Comments