ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹਮਲਾ ਸੁਖਬੀਰ ਬਾਦਲ ਤੇ ਨਹੀਂ ਸਗੋਂ ਦਰਬਾਰ ਸਾਹਿਬ ਤੇ ਹੋਇਆ ਹੈ । ਮਜੀਠੀਆ ਨੇ ਕਿਹਾ ਕਿ ਇਸ ਦਾ ਕਨੈਕਸ਼ਨ ਕਾਂਗਰਸ ਆਗੂ ਸੁਖੀ ਰੰਧਾਵਾ ਨਾਲ ਜੁੜਦਾ ਹੈ ਤੇ ਉਸ ਦੇ ਕੋਲ ਇਸ ਚੀਜ਼ ਦੇ ਸਬੂਤ ਵੀ ਮੌਜੂਦ ਹਨ।
ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਵਿੱਚ ਇਸ ਆਗੂ ਦਾ ਲਿਆ ਨਾਂ
RELATED ARTICLES


