ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਰਕਾਰੀ ਕਾਲਜ ਸੁਖਚੈਨ ਸਿੰਘ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਅਬੋਹਰ ਵਿੱਚ ਵਾਟਰ ਵਰਕਸ ਸਮੇਤ ਹੋਰ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਫਾਜ਼ਿਲਕਾ
RELATED ARTICLES