HomePunjabi NewsLiberal Breakingਵੈਸਟਰਨ ਡਿਸਟਰਬੈਂਸ ਦੇ ਚਲਦੇ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਆਵੇਗਾ ਬਦਲਾਅ

ਵੈਸਟਰਨ ਡਿਸਟਰਬੈਂਸ ਦੇ ਚਲਦੇ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਆਵੇਗਾ ਬਦਲਾਅ

ਪੰਜਾਬ ਦੇ ਮੌਸਮ ਵਿੱਚ ਇਕ ਵਾਰੀ ਫਿਰ ਤੋਂ ਤਬਦੀਲੀ ਦੇਖਣ ਨੂੰ ਮਿਲਣ ਵਾਲੀ ਹੈ। ਵੈਸਟਰਨ ਡਿਸਟਰਬੈਂਸ ਦੇ ਚਲਦੇ ਮੈਦਾਨੀ ਇਲਾਕੇ ਵਿੱਚ ਠੰਡ ਵਧੇਗੀ। ਮੌਸਮ ਵਿਭਾਗ ਦੇ ਮੁਤਾਬਿਕ 7 ਦਸੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ । ਪਹਾੜਾਂ ਵਿੱਚ ਹੋਈ ਬਰਫਬਾਰੀ ਦੇ ਚਲਦੇ ਸ਼ੀਤਲਹਿਰ ਚੱਲਣ ਲੱਗੀ ਹੈ ਜਿਸਨੇ ਕਿ ਠੰਡ ਵਿੱਚ ਵਾਧਾ ਕੀਤਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

RELATED ARTICLES

Most Popular

Recent Comments