ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਵਿੱਚ ਨਵੀਆਂ ਗੱਡੀਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਪੰਜਾਬ ਸਰਕਾਰ 14 ਨਵੀਆਂ ਲੈਂਡ ਕਰੂਜ਼ਰ ਗੱਡੀਆਂ ਖਰੀਦਣ ਜਾ ਰਹੀ ਹੈ। ਜਾਣਕਾਰੀ ਦੇ ਮੁਤਾਬਿਕ ਇਹਨਾਂ ਵਾਹਨਾਂ ਨੂੰ ਖਰੀਦਣ ਤੇ ਲਗਭਗ 40 ਕਰੋੜ ਰੁਪਏ ਦਾ ਖਰਚਾ ਆਵੇਗਾ। ਗ੍ਰਹਿ ਵਿਭਾਗ ਨੇ ਇਸ ਮਾਮਲੇ ਦੀ ਫਾਈਲ ਤਿਆਰ ਕਰ ਲਈ ਹੈ ਤੇ ਮਨਜ਼ੂਰੀ ਮਿਲਦੇ ਸਾਰ ਹੀ ਨਵੇਂ ਵਾਹਨ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਵਿੱਚ ਨਵੀਆਂ ਲੈਂਡ ਕਰੂਜ਼ਰ ਗੱਡੀਆਂ ਹੋਣਗੀਆਂ ਸ਼ਾਮਲ
RELATED ARTICLES