ਸੁਖਬੀਰ ਬਾਦਲ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਨਰਾਇਣ ਚੌਡ਼ਾ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਚੌਡ਼ਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਅਦਾਲਤ ਤੋਂ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸਿਰਫ ਤਿੰਨ ਦਿਨਾਂ ਦੀ ਮਨਜ਼ੂਰੀ ਦਿੱਤੀ।
ਬ੍ਰੇਕਿੰਗ : ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲਾ ਦੋਸ਼ੀ 3 ਦਿਨ ਦੇ ਪੁਲਿਸ ਰਿਮਾਂਡ ਤੇ
RELATED ARTICLES