ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 2025 ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ, ਜਦਕਿ 10ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਪ੍ਰੀਖਿਆਵਾਂ 10 ਮਾਰਚ 2025 ਤੋਂ ਲਈਆਂ ਜਾਣਗੀਆਂ। ਸਾਰੀਆਂ ਪ੍ਰੀਖਿਆਵਾਂ ਬੋਰਡ ਦੁਆਰਾ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ ਲਈਆਂ ਜਾਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ
RELATED ARTICLES