ਪੰਜਾਬ ਤੋਂ 101 ਕਿਸਾਨਾਂ ਦਾ ਪਹਿਲਾ ਜੱਥਾ ਅੱਜ ਦਿੱਲੀ ਵੱਲ ਕੂਚ ਕਰੇਗਾ। ਹਰਿਆਣਾ ਅਤੇ ਦਿੱਲੀ ਪੁਲਿਸ ਨੇ ਕਿਸਾਨਾਂ ਦੇ ਪ੍ਰਦਰਸ਼ਨ ਲਈ ਮਨਜ਼ੂਰੀ ਨਹੀਂ ਦਿੱਤੀ। ਹਰਿਆਣਾ-ਪੰਜਾਬ ਬਾਰਡਰ ਸੀਲ ਕੀਤਾ ਗਿਆ ਹੈ। ਇਸ ਦੌਰਾਨ, ਕਿਸਾਨ ਅਗੂਆਂ ਦੀ ਅੰਦੋਲਨ ਨੂੰ ਲੈ ਕੇ ਮੀਟਿੰਗ ਜਾਰੀ ਹੈ। ਹਾਲਾਤ ਤਣਾਅਪੂਰਨ ਹਨ।
ਪੰਜਾਬ ਤੋਂ 101 ਕਿਸਾਨਾਂ ਦਾ ਪਹਿਲਾ ਜੱਥਾ ਅੱਜ ਦਿੱਲੀ ਵੱਲ ਕਰੇਗਾ ਕੂਚ
RELATED ARTICLES