ਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸੀਐਮ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ। ਗਰੀਬ ਤੇ ਪੱਛੜੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਾਬਾ ਸਾਹਿਬ ਜੀ ਨੇ ਜੋ ਪਹਿਰਾ ਦਿੱਤਾ ਉਸ ਨੂੰ ਇਹ ਸਮਾਜ ਕਦੀਂ ਵੀ ਅੱਖੋਂ ਓਹਲੇ ਨਹੀਂ ਕਰ ਸਕਦਾ।
ਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸੀਐਮ ਮਾਨ ਨੇ ਪੋਸਟ ਕੀਤੀ ਸਾਂਝੀ
RELATED ARTICLES