ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ। ਨੌਵੇਂ ਪਾਤਸ਼ਾਹ ਜੀ ਵੱਲੋਂ ਮਨੁੱਖਤਾ ਦੀ ਰਾਖੀ ਲਈ ਦਿੱਤੇ ਬਲਿਦਾਨ ਨੇ ਪੂਰੀ ਦੁਨੀਆ ਵਿੱਚ ਇੱਕ ਮਿਸਾਲ ਕਾਇਮ ਕੀਤੀ ਅਤੇ ਕੁੱਲ ਮਾਨਵਤਾ ਨੂੰ ਧਾਰਮਿਕ ਆਜ਼ਾਦੀ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੋਸਟ ਕੀਤੀ ਸਾਂਝੀ
RELATED ARTICLES