ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ ਦੇ ਦੂਜੇ ਮੈਚ ਦੀ ਪਹਿਲੀ ਪਾਰੀ ‘ਚ 180 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਬੱਲੇਬਾਜ਼ੀ ਕਰਨ ਵਾਲੇ ਆਲਰਾਊਂਡਰ ਨਿਤੀਸ਼ ਰੈੱਡੀ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ। ਐਡੀਲੇਡ ‘ਚ ਖੇਡੇ ਜਾ ਰਹੇ ਮੈਚ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ ਦੀ ਸ਼ੁਰੂਆਤ ਖਰਾਬ ਰਹੀ। ਯਸ਼ਸਵੀ ਜੈਸਵਾਲ ਮੈਚ ਦੀ ਪਹਿਲੀ ਗੇਂਦ ‘ਤੇ ਆਊਟ ਹੋ ਗਏ।
ਭਾਰਤ ਆਸਟ੍ਰੇਲਿਆ ਐਡੀਲੇਡ ਟੈਸਟ: ਭਾਰਤੀ ਟੀਮ 180 ਤੇ ਆਲ ਆਊਟ
RELATED ARTICLES