HomePunjabi NewsLiberal Breakingਐਡੀਲੇਡ ਟੈਸਟ 'ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਕੇ ਸੀਰੀਜ...

ਐਡੀਲੇਡ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਕੇ ਸੀਰੀਜ ਕੀਤੀ ਬਰਾਬਰ

ਬਾਰਡਰ-ਗਾਵਸਕਰ ਟਰਾਫੀ ਦੇ ਐਡੀਲੇਡ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਮੇਜ਼ਬਾਨ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 19 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਬਾਰਡਰ-ਗਾਵਸਕਰ ਟਰਾਫੀ ਦੇ 5 ਮੈਚਾਂ ‘ਚ ਦੋਵੇਂ ਟੀਮਾਂ 1-1 ਨਾਲ ਬਰਾਬਰੀ ‘ਤੇ ਹਨ। ਭਾਰਤ ਨੇ ਪਰਥ ਟੈਸਟ 295 ਦੌੜਾਂ ਨਾਲ ਜਿੱਤਿਆ। ਸੀਰੀਜ਼ ਦਾ ਤੀਜਾ ਮੈਚ 14 ਦਸੰਬਰ ਤੋਂ ਬ੍ਰਿਸਬੇਨ ਦੇ ਗਾਬਾ ਮੈਦਾਨ ‘ਤੇ ਖੇਡਿਆ ਜਾਵੇਗਾ।

RELATED ARTICLES

Most Popular

Recent Comments