ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਅੱਜ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਮਿਊਨਿਸਿਪਲ ਕੌਂਸਲ ਚੋਣਾਂ ਦੀਆਂ ਤਰੀਕਾਂ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਚੋਣਾਂ ਕਰਵਾਉਣਾ ਅਨੁਚਿਤ ਹੈ। ਪਾਰਟੀ ਨੇ ਚੋਣ ਕਮਿਸ਼ਨਰ ਨੂੰ ਤਰੀਕਾਂ ਬਦਲਣ ਲਈ ਅਪੀਲ ਕੀਤੀ ਹੈ। ਅਕਾਲੀ ਦਲ ਨੇ ਧਾਰਮਿਕ ਮਹੱਤ ਦੇ ਦਿਨਾਂ ਦੌਰਾਨ ਚੋਣਾਂ ਨਾ ਕਰਵਾਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਮਿਊਨਿਸਿਪਲ ਕੌਂਸਲ ਚੋਣਾਂ ਦੀਆਂ ਤਰੀਕਾਂ ‘ਤੇ ਜਤਾਇਆ ਇਤਰਾਜ਼
RELATED ARTICLES