ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ‘ਚ ਸਵੇਰੇ 11 ਵਜੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਥਕ ਮਾਮਲਿਆਂ ਤੇ ਗਹਿਰਾਈ ਨਾਲ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਵੱਖ-ਵੱਖ ਅਹਿਮ ਮਸਲਿਆਂ ਦੇ ਹੱਲ ਲਈ ਫੈਸਲੇ ਲਏ ਜਾ ਸਕਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ
RELATED ARTICLES