ਪ੍ਰਧਾਨ ਮੰਤਰੀ ਨਰੇੰਦਰ ਮੋਦੀ ਅੱਜ ਹਰਿਆਣਾ ਦਾ ਦੌਰਾ ਕਰਨਗੇ। ਉਹ LIC ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕਰਨਗੇ। 9 ਸਾਲਾਂ ਬਾਅਦ ਮੋਦੀ ਦਾ ਇਹ ਦੌਰਾ ਸੁਰੱਖਿਆ ਦੇ ਸਖਤ ਪ੍ਰਬੰਧਾਂ ਨਾਲ ਹੋਵੇਗਾ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ-ਯੂਪੀ ਬਾਰਡਰ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ
ਪ੍ਰਧਾਨ ਮੰਤਰੀ ਨਰੇੰਦਰ ਮੋਦੀ ਅੱਜ ਕਰਨਗੇ ਹਰਿਆਣਾ ਦਾ ਦੌਰਾ
RELATED ARTICLES