ਕੇਂਦਰੀ ਮੰਤਰੀ ਰਵਨੀਤ ਬਿੱਟੂ ਲੁਧਿਆਣਾ ਪਹੁੰਚੇ । ਇਸ ਮੌਕੇ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਹਨਾਂ ਕਿਹਾ ਕਿ ਅੱਤਵਾਦ ਕਿਸੇ ਦਾ ਸਕਾ ਨਹੀਂ ਹੈ। ਜਦੋਂ ਕਿਸੇ ਤੇ ਖੁਦ ਬੀਤਦੀ ਹੈ ਤਾਂ ਉਸ ਨੂੰ ਪਤਾ ਲੱਗਦਾ ਹੈ । ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨੇ ਸਮੇਂ ਰਹਿੰਦੇ ਧਿਆਨ ਨਹੀਂ ਦਿੱਤਾ ਪਰ ਅੱਜ ਜਦੋਂ ਉਹਨਾਂ ਦੇ ਉੱਤੇ ਖੁਦ ਬੀਤੀ ਹੈ ਤਾਂ ਉਹਨਾਂ ਨੂੰ ਪਤਾ ਲੱਗਾ ਹੈ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਲੁਧਿਆਣਾ ਪਹੁੰਚੇ, ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੀਤੀ ਨਿੰਦਾ
RELATED ARTICLES