ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਵੱਲੋਂ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਕਮੇਟੀਆਂ ਪਾਰਟੀ ਉਮੀਦਵਾਰਾਂ ਦੀ ਚੋਣ ਦੀ ਸਮੁੱਚੀ ਪ੍ਰਕਿਰਿਆ ਪੂਰੀ ਕਰਨਗੀਆਂ। ਇਸ ਤੋਂ ਪਹਿਲਾਂ ਨਗਰ ਨਿਗਮਾਂ ਲਈ ਸੂਬਾ ਪੱਧਰ ‘ਤੇ ਕਮੇਟੀ ਬਣਾਈ ਗਈ ਸੀ।
ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਵੱਲੋਂ ਕਮੇਟੀਆਂ ਦਾ ਗਠਨ
RELATED ARTICLES