ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੀ ਇੱਕ ਬੇਹਦ ਖਾਸ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਚੋਣਾਂ ਦੇ ਲਈ ਅਹਿਮ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹਿਣਗੇ।
ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਮੀਟਿੰਗ ਅੱਜ
RELATED ARTICLES