ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਸਜ਼ਾ ਦਾ ਅੱਜ 9ਵਾਂ ਦਿਨ ਪੂਰਾ ਕਰ ਰਹੇ ਹਨ। ਇਸਦੇ ਚਲਦੇ ਹੋਏ ਅੱਜ ਉਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾਦਾਰ ਦੀ ਸੇਵਾ ਨਿਭਾ ਰਹੇ ਹਨ। ਇਸ ਤੋਂ ਬਾਅਦ ਉਹ ਭਾਂਡਿਆਂ ਦੀ ਸੇਵਾ ਕਰਨਗੇ ਅਤੇ ਸ਼ਬਦ ਕੀਰਤਨ ਸਰਵਣ ਕਰਨਗੇ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਸੁਖਬੀਰ ਬਾਦਲ ਆਪਣੀ ਸਜ਼ਾ ਦੇ 9ਵੇ ਦਿਨ ਨਿਭਾ ਰਹੇ ਹਨ ਸੇਵਾ
RELATED ARTICLES