ਪੰਜਾਬ ‘ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੂਬੇ ‘ਚ ਸ਼ਰਾਬ ਦੀ ਕੀਮਤ ਵਧ ਸਕਦੀ ਹੈ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ। ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ।
ਬ੍ਰੇਕਿੰਗ: ਪੰਜਾਬ ਵਿੱਚ ਮਹਿੰਗੀ ਹੋਵੇਗੀ ਸ਼ਰਾਬ, ਬਾਰ ਲਾਇਸੈਂਸ ਦੀ ਫ਼ੀਸ ਵੀ ਵਧੇਗੀ
RELATED ARTICLES