ਅਰਦਾਸ ਦਿਹਾੜੇ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ, ਮੰਦਰਾਂ ਅਤੇ ਮਸਜਿਦਾਂ ਵਿੱਚ ਮੋਰਚੇ ਦੀ ਫਤਿਹ, ਜਗਜੀਤ ਸਿੰਘ ਡੱਲੇਵਾਲ ਅਤੇ ਜ਼ਖਮੀ ਕਿਸਾਨਾਂ ਦੀ ਸਿਹਤ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਧਰਮ ਪ੍ਰਚਾਰਕਾਂ, ਗਾਇਕਾਂ ਅਤੇ ਬੁੱਧੀਜੀਵੀਆਂ ਨੂੰ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ। 13 ਦਸੰਬਰ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ।
ਅਰਦਾਸ ਦਿਹਾੜੇ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਲੋਕਾਂ ਨੂੰ ਕੀਤੀ ਅਪੀਲ
RELATED ARTICLES