ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਮੁੜ ਪੇਸ਼ੀ ਹੋਵੇਗੀ। ਉਸਦਾ 3 ਦਿਨਾਂ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਚੌੜਾ ਦਾ ਪਹਿਲਾਂ ਵੀ ਪੁਲਿਸ ਦੋ ਵਾਰੀ ਰਿਮਾਂਡ ਲੈ ਚੁੱਕੀ ਹੈ। ਅਦਾਲਤ ਵਿੱਚ ਅਗਲੀ ਕਾਰਵਾਈ ਲਈ ਉਨ੍ਹਾਂ ਨੂੰ ਪੇਸ਼ ਕੀਤਾ ਜਾਵੇਗਾ
ਬ੍ਰੇਕਿੰਗ: ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਅੱਜ ਅਦਾਲਤ ਵਿੱਚ ਮੁੜ ਪੇਸ਼ੀ
RELATED ARTICLES