HomePunjabi NewsLiberal Breakingਸੰਤ ਢੱਡਰੀਆਂਵਾਲੇ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਦੇ ਮਾਮਲੇ ਦੀ ਸੁਣਵਾਈ...

ਸੰਤ ਢੱਡਰੀਆਂਵਾਲੇ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਦੇ ਮਾਮਲੇ ਦੀ ਸੁਣਵਾਈ ਅੱਜ

ਸਾਲ 2012 ‘ਚ ਪਟਿਆਲਾ ਦੇ ਪ੍ਰਮੇਸ਼ਵਰ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ 22 ਸਾਲਾ ਲੜਕੀ ਦੀ ਮੌਤ ਦੇ ਮਾਮਲੇ ਦੀ ਅੱਜ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਇੱਕ ਦਿਨ ਪਹਿਲਾਂ ਇਸ ਮਾਮਲੇ ਵਿੱਚ ਗੁਰਦੁਆਰਾ ਪਰਮੇਸ਼ਰ ਦੁਆਰ ਦੇ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਤਹਿਤ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ।

RELATED ARTICLES

Most Popular

Recent Comments