ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂ 13 ਦਸੰਬਰ ਨੂੰ ਖਨੌਰੀ ਸਰਹੱਦ ਉੱਤੇ ਡੱਲੇਵਾਲ ਨੂੰ ਮਿਲਣ ਲਈ ਜਾ ਰਹੇ ਹਨ। ਇਸ ਵਿੱਚ ਹਰਿੰਦਰ ਲੱਖੋਵਾਲ, ਡਾ. ਦਰਸ਼ਨ ਪਾਲ, ਹਰਿੰਦਰ ਲੱਖੋਵਾਲ ਸਮੇਤ ਕਈ ਵੱਡੇ ਲੀਡਰ ਸ਼ਾਮਲ ਹਨ। ਇਸ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,ਕਿਸਾਨਾਂ ਦੇ ਮਸਲਿਆਂ ਲਈ ਇਹ ਲੜਾਈ ਸਾਡੀ ਸਾਰਿਆਂ ਦੀ ਹੈ ਅਸੀਂ ਕੱਲ੍ਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਾਂਗੇ।
ਬ੍ਰੇਕਿੰਗ : ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂ 13 ਦਸੰਬਰ ਨੂੰ ਪਹੁੰਚਣਗੇ ਖਨੌਰੀ ਬਾਰਡਰ
RELATED ARTICLES