ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਖ਼ਤਮ ਹੋ ਗਿਆ। ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। 14 ਦਸੰਬਰ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਵੋਟਾਂ 21 ਦਸੰਬਰ ਨੂੰ ਪੈਣਗੀਆਂ ਅਤੇ ਉਸੇ ਦਿਨ ਨਤੀਜਿਆਂ ਦਾ ਐਲਾਨ ਹੋਵੇਗਾ। ਇਹਨਾਂ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਮੁੱਖ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।
ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਸਮਾਪਤ
RELATED ARTICLES