ਪੰਜਾਬ ਦੇ CM ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਹਮਲੇ ਨੂੰ ਕਾਨੂੰਨ-ਵਿਵਸਥਾ ਦਾ ਮਸਲਾ ਮੰਨਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ SGPC ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਅਤੇ ਨਾ ਹੀ CCTV ਫੁਟੇਜ ਦਿੱਤੀ। ਹਾਈ ਕੋਰਟ ਜਾਣ ਤੋਂ ਬਾਅਦ ਉਹਨਾਂ ਨੂੰ ਇਹ ਫੁਟੇਜ ਮਿਲੀ ਹੈ। ਸੀਐਮ ਮਾਨ ਨੇ ਘਟਨਾ ਦੀ ਪੂਰੀ ਜਾਂਚ ਕਰਨ ਦੀ ਗਲ੍ਹ ਕਹੀ ਹੈ।
ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
RELATED ARTICLES