ਪਹਾੜਾਂ ਵਿੱਚ ਹੋਈ ਬਰਫਬਾਰੀ ਦੇ ਕਰਕੇ ਪੰਜਾਬ ਵਿੱਚ ਸ਼ੀਤ ਲਹਿਰ ਜਾਰੀ ਹੈ। ਲਗਭਗ 11 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਦੇ ਨਾਲ ਹਵਾਵਾਂ ਚੱਲ ਰਹੀਆਂ ਹਨ ਜਿਸ ਦੇ ਚਲਦੇ ਠੰਡ ਵਿੱਚ ਹੋਰ ਵਾਧਾ ਹੋਇਆ ਹੈ । ਆਉਣ ਵਾਲੇ ਦਿਨਾਂ ਵਿੱਚ ਸ਼ੀਤ ਲਹਿਰ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕੋਰਾ ਪੈਣ ਦੇ ਨਾਲ ਕਿ ਠੰਡ ਵਿੱਚ ਹੋਰ ਵਾਧਾ ਹੋਵੇਗਾ।
ਬ੍ਰੇਕਿੰਗ : ਪੰਜਾਬ ਵਿੱਚ ਸ਼ੀਤ ਲਹਿਰ ਜਾਰੀ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ
RELATED ARTICLES