ਅਦਾਕਾਰ ਅੱਲੂ ਅਰਜੁਨ ਨੂੰ ਸ਼ੁੱਕਰਵਾਰ 13 ਦਸੰਬਰ ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਸ਼ਪਾ 2 ਦੇ ਪ੍ਰੀਮੀਅਰ ਮੌਕੇ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ। ਉਸ ‘ਤੇ ਬਿਨਾਂ ਦੱਸੇ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਪਹੁੰਚਣ ਦਾ ਦੋਸ਼ ਹੈ। ਇਸ ਕਾਰਨ ਉਥੇ ਭੀੜ ਇਕੱਠੀ ਹੋ ਗਈ ਅਤੇ ਭਗਦੜ ਮੱਚ ਗਈ। ਕਈ ਲੋਕ ਜ਼ਖਮੀ ਹੋ ਗਏ।
ਬ੍ਰੇਕਿੰਗ: ਸਾਊਥ ਸੁਪਰ ਸਟਾਰ ਅੱਲੂ ਅਰਜੁਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES