ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਲਈ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਅਬਜ਼ਰਵਰਾਂ ਨੇ ਅੱਜ ਆਪਣੀ ਡਿਊਟੀ ਸੰਭਾਲ ਲਈ ਹੈ। ਉਨ੍ਹਾਂ ਦੀ ਸੂਚੀ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਸਬੰਧਤ ਅਬਜ਼ਰਵਰ ਨਾਲ ਸੰਪਰਕ ਕਰ ਸਕਦਾ ਹੈ।
ਬ੍ਰੇਕਿੰਗ: ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਅਬਜ਼ਰਵਰਾਂ ਨੇ ਸੰਭਾਲੀ ਆਪਣੀ ਡਿਊਟੀ
RELATED ARTICLES