ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਕੱਲ ਤੋਂ ਬ੍ਰਿਸਬੇਨ ਵਿੱਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ 295 ਦੌੜਾਂ ਨਾਲ ਅਤੇ ਦੂਜਾ ਮੈਚ ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤਿਆ ਸੀ। ਬ੍ਰਿਸਬੇਨ ‘ਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 7 ਮੈਚ ਖੇਡੇ ਗਏ ਹਨ, ਜਿਸ ‘ਚ ਭਾਰਤ ਨੇ ਸਿਰਫ 1 ‘ਚ ਜਿੱਤ ਦਰਜ ਕੀਤੀ ਹੈ। ਆਸਟ੍ਰੇਲੀਆ ਨੇ 5 ਮੈਚ ਜਿੱਤੇ, ਜਦਕਿ ਇਕ ਡਰਾਅ ਰਿਹਾ।
ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਕੱਲ ਤੋਂ ਬ੍ਰਿਸਬੇਨ ਵਿੱਚ
RELATED ARTICLES