ਪੰਜਾਬ ਦੇ ਨਵਾਂਸ਼ਹਿਰ ਦੇ ਕਾਠਗੜ੍ਹ ਥਾਣੇ ਦੀ ਅੰਸਾਰ ਪੁਲਿਸ ਚੌਕੀ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ ਉਰਫ ਯੁਵੀ, ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ, ਇੱਕ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ
RELATED ARTICLES