HomePunjabi NewsLiberal BreakingDGP ਗੌਰਵ ਯਾਦਵ ਨੇ ਜਗਜੀਤ ਡੱਲੇਵਾਲ ਦੀ ਸਿਹਤ ਦਾ ਜਾਣਿਆ ਹਾਲ

DGP ਗੌਰਵ ਯਾਦਵ ਨੇ ਜਗਜੀਤ ਡੱਲੇਵਾਲ ਦੀ ਸਿਹਤ ਦਾ ਜਾਣਿਆ ਹਾਲ

DGP ਗੌਰਵ ਯਾਦਵ ਨੇ ਜਗਜੀਤ ਡੱਲੇਵਾਲ ਦੀ ਸਿਹਤ ਦੀ ਜਾਣਕਾਰੀ ਲਈ ਮੌਕਾ ਮੁਆਇਨਾ ਕੀਤਾ, ਜਿੱਥੇ ਕੇਂਦਰ ਸਰਕਾਰ ਦੇ ਨੁਮਾਇੰਦੇ ਮਯੰਕ ਮਿਸ਼ਰਾ ਵੀ ਮੌਜੂਦ ਸਨ। ਡੱਲੇਵਾਲ ਨੂੰ ਐਮਰਜੈਂਸੀ ਸਹੂਲਤ ਲੈਣ ਦੀ ਅਪੀਲ ਕੀਤੀ ਗਈ। DGP ਨੇ ਸਿਹਤ ਦੀ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਇਲਾਜ ਲਈ ਐਂਬੂਲੈਂਸ ਤੇ ਡਾਕਟਰਾਂ ਦੀ ਟੀਮ ਤਾਇਨਾਤ ਹੈ।

RELATED ARTICLES

Most Popular

Recent Comments