ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼ਹੀਦੀ ਪੰਦਰਵਾੜੇ ਦੇ ਸਬੰਧ ਵਿੱਚ ਸੰਗਤਾਂ ਨੂੰ ਅਪੀਲ ਕੀਤੀ ਹੈ। 8 ਤੇ 13 ਪੋਹ ਨੂੰ ਸਵੇਰੇ 10 ਵਜੇ ਮੂਲ ਮੰਤਰ ਜਾਪ ਕਰਨ ਅਤੇ 1 ਤੋਂ 14 ਪੋਹ ਤੱਕ ਗੁਰੂ ਕੇ ਲੰਗਰਾਂ ਵਿੱਚ ਮਿੱਠੇ ਪਦਾਰਥ ਨਾ ਬਣਾਉਣ ਦੀ ਸਿਫਾਰਸ਼ ਕੀਤੀ। ਨੌਜਵਾਨਾਂ ਨੂੰ ਸ਼ਹੀਦਾਂ ਦੇ ਸਤਿਕਾਰ ਲਈ ਗੁਰੂਘਰਾਂ ਜਾ ਕੇ ਸ਼ਰਧਾ ਭੇਟ ਕਰਨ ਦੀ ਅਪੀਲ ਹੈ।
ਸ਼ਹੀਦੀ ਪੰਦਰਵਾੜੇ ਦੇ ਚਲਦੇ ਜੱਥੇਦਾਰ ਨੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ
RELATED ARTICLES