ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਲਦੀ ਹੀ ਆਪਣਾ ਅਹੁਦਾ ਛੱਡਣਾ ਪੈ ਸਕਦਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਧਾਮੀ ਦੇ ਥਾਂ ਤੇ ਨਵਾਂ ਉਮੀਦਵਾਰ ਵੀ ਮਿਲ ਚੁੱਕਾ ਹੈ ਤੇ ਜਲਦ ਹੀ ਉਸਦੇ ਨਾਮ ਦੀ ਘੋਸ਼ਣਾ ਕੀਤੀ ਜਾਵੇਗੀ। ਪਿਛਲੇ ਦਿਨੀ ਬੀਬੀ ਜਗੀਰ ਕੌਰ ਨਾਲ ਹੋਏ ਵਿਵਾਦ ਨੂੰ ਇਸ ਵੱਡੇ ਫੇਰ ਬਦਲ ਨਾਲ ਜੋੜਿਆ ਜਾ ਰਿਹਾ ਹੈ।
ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਜਾਵੇਗਾ ਹਟਾਇਆ
RELATED ARTICLES