ਬ੍ਰੇਕਿੰਗ : ਭਾਰਤੀ ਜਨਤਾ ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਸਮੇਤ 12 ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਤੇ 6 ਸਾਲਾਂ ਲਈ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਸਖ਼ਤ ਕਾਰਵਾਈ ਜਲੰਧਰ (ਸ਼ਹਿਰੀ) ਯੂਨੀਟ ਨੇ ਕੀਤੀ ਹੈ। ਪਾਰਟੀ ਨੇ ਸਪਸ਼ਟ ਕੀਤਾ ਕਿ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬ੍ਰੇਕਿੰਗ: ਭਾਜਪਾ ਨੇ ਆਪਣੇ ਇਸ ਸੀਨੀਅਰ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ
RELATED ARTICLES