ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਚੱਲਣ ਦੇ ਨਾਲ ਪਾਰਾ ਹੇਠਾਂ ਆਇਆ ਹੈ। ਜਿਸ ਦੇ ਨਾਲ ਹੱਡ ਚੀਰਵੀ ਠੰਡ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 11 ਜਿਲਿਆਂ ਦੇ ਲਈ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ ਤੇ ਨਾਲ ਹੀ ਕੁਝ ਜਿਲਿਆਂ ਲਈ ਧੁੰਦ ਦਾ ਅਲਾਟ ਵੀ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਸ਼ੀਤਲ ਲਹਿਰ ਚੱਲਣ ਨਾਲ ਠੰਡ ਹੋਰ ਵਧੇਗੀ।
ਪੰਜਾਬ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ
RELATED ARTICLES