ਲੋਕ ਸਭਾ ‘ਚ MP ਮੀਤ ਹੇਅਰ ਨੇ ਕਿਸਾਨਾਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੌਮੀ ਰਾਜਧਾਨੀ ‘ਚ ਆਉਣ ਤੋਂ ਰੋਕਿਆ ਜਾ ਰਿਹਾ ਹੈ। MSP ਦੀ ਗਰੰਟੀ ਦੇਣ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਜ਼ੋਰ ਦਿੱਤਾ ਕਿ ਜਗਜੀਤ ਡੱਲੇਵਾਲ ਆਪਣੇ ਨਿੱਜੀ ਨਹੀਂ, ਸਗੋਂ ਦੇਸ਼ ਦੇ ਕਿਸਾਨਾਂ ਦੇ ਹੱਕ ਲਈ ਸੰਘਰਸ਼ ਕਰ ਰਹੇ ਹਨ।
ਬ੍ਰੇਕਿੰਗ: ਲੋਕ ਸਭਾ ‘ਚ MP ਮੀਤ ਹੇਅਰ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ
RELATED ARTICLES