HomePunjabi NewsLiberal Breakingਪੰਜਾਬ ਅਤੇ ਚੰਡੀਗੜ੍ਹ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ (ਬੁੱਧਵਾਰ) 18 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਇਹ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਜਾਵੇਗਾ।

RELATED ARTICLES

Most Popular

Recent Comments