HomePunjabi NewsLiberal Breakingਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲਬਾਤ ਤੋਂ ਕੀਤਾ ਇਨਕਾਰ

ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲਬਾਤ ਤੋਂ ਕੀਤਾ ਇਨਕਾਰ

ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲਬਾਤ ਤੋਂ ਇਨਕਾਰ ਕੀਤਾ ਹੈ। ਜਗਜੀਤ ਡੱਲੇਵਾਲ ਨੇ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਸਿਰਫ ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਸ਼ੰਭੂ ਜਾਂ ਖਨੌਰੀ ਬਾਰਡਰ ‘ਤੇ ਕੋਈ ਕਮੇਟੀ ਨਹੀਂ ਪਹੁੰਚੀ। ਡੱਲੇਵਾਲ ਨੇ ਪ੍ਰਸ਼ਨ ਕੀਤਾ, “ਕੀ ਮੇਰੀ ਮੌਤ ਦੀ ਉਡੀਕ ਕੀਤੀ ਜਾ ਰਹੀ ਹੈ?”

RELATED ARTICLES

Most Popular

Recent Comments