ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਚੋਣਾਂ ਦੇ ਲਈ ਸਰਗਰਮ ਹੋ ਗਏ ਹਨ। ਉਹਨਾਂ ਨੇ ਚੋਣ ਪ੍ਰਚਾਰ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲਈ ਹੈ। ਜਿਸ ਦੇ ਤਹਿਤ ਅੱਜ ਉਹ ਅੰਮ੍ਰਿਤਸਰ ਜਲੰਧਰ ਅਤੇ ਫਗਵਾੜਾ ਵਿੱਚ ਚੋਣ ਪ੍ਰਚਾਰ ਕਰਨਗੇ। ਉਹਨਾਂ ਦੇ ਨਾਲ ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਤੇ ਮੀਤ ਪ੍ਰਧਾਨ ਸ਼ੈਰੀ ਕਲਸੀ ਵੀ ਮੌਜੂਦ ਰਹਿਣਗੇ।
ਜਲੰਧਰ ਅੰਮ੍ਰਿਤਸਰ ਅਤੇ ਫਗਵਾੜਾ ਵਿੱਚ ਅੱਜ ਮੁੱਖ ਮੰਤਰੀ ਮਾਨ ਕਰਨਗੇ ਚੋਣ ਪ੍ਰਚਾਰ
RELATED ARTICLES