ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਹ ਮਹਿਲਾ ਕਮਿਸ਼ਨ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਉਹਨਾਂ ਦੇ ਕਹਿਣ ਤੋਂ ਬਿਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਕਾਰਵਾਈ ਕਰਕੇ ਆਪਣੀ ਡਿਊਟੀ ਨਿਭਾਈ ਹੈ। ਉਹਨਾਂ ਕਿਹਾ ਕਿ ਮੈਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਵੀ ਆਸ ਕਰਦੀਆਂ ਕਿ ਮੈਨੂੰ ਇਨਸਾਫ ਦਿੱਤਾ ਜਾਵੇਗਾ।
ਬੀਬੀ ਜਗੀਰ ਕੌਰ ਨੇ ਧਾਮੀ ਮਾਮਲੇ ਵਿੱਚ ਐਕਸ਼ਨ ਲੈਣ ਤੇ ਮਹਿਲਾ ਕਮਿਸ਼ਨ ਦਾ ਕੀਤਾ ਧੰਨਵਾਦ
RELATED ARTICLES