HomePunjabi NewsLiberal Breakingਲੁਧਿਆਣਾ ਵਿੱਚ ਅੱਜ ਸ਼ਾਮ 4 ਵਜੇ ਚੋਣ ਪ੍ਰਚਾਰ ਹੋਵੇਗਾ ਸਮਾਪਤ

ਲੁਧਿਆਣਾ ਵਿੱਚ ਅੱਜ ਸ਼ਾਮ 4 ਵਜੇ ਚੋਣ ਪ੍ਰਚਾਰ ਹੋਵੇਗਾ ਸਮਾਪਤ

ਲੁਧਿਆਣਾ ਵਿੱਚ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਸ਼ਾਮ 4 ਵਜੇ ਤੋਂ ਬਾਅਦ ਚੋਣ ਪ੍ਰਚਾਰ ਰੁਕ ਜਾਵੇਗਾ। ਅੱਜ ਮੁੱਖ ਮੰਤਰੀ ਮਾਨ ਲੁਧਿਆਣਾ ਪਹੁੰਚ ਰਹੇ ਹਨ ਉਹਨਾਂ ਤੇ ਰੋਡ ਸ਼ੋ ਕੱਢ ਰਹੇ ਹਨ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ 12,28,187 ਵੋਟਰ ਆਪਣੀ ਵੋਟ ਪਾਉਣਗੇ। ਐਮਸੀਐਲ ਚੋਣਾਂ ਲਈ 447 ਐਮਸੀਐਲ ਉਮੀਦਵਾਰ ਮੈਦਾਨ ਵਿੱਚ ਹਨ।

RELATED ARTICLES

Most Popular

Recent Comments