ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੇ ਸਿਹਤ ਦਾ ਹਾਲ ਚਾਲ ਜਲ ਜਾਨਣ ਦੇ ਲਈ ਰਾਜ ਸਭਾ ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਖਨੋਰੀ ਬਾਰਡਰ ਪਹੁੰਚੇ ਹਨ । ਉਹਨਾਂ ਨੇ ਡਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕੀਤੀ । ਦੱਸ ਦਈਏ ਕਿ ਬੀਤੇ ਕੱਲ ਸੁਪਰੀਮ ਕੋਰਟ ਨੇ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਸੀ।
ਡੱਲੇਵਾਲ ਦੀ ਸਿਹਤ ਦਾ ਹਾਲ ਜਾਨਣ ਖਨੌਰੀ ਬਾਰਡਰ ਪਹੁੰਚੇ ਐਮਪੀ ਸੰਤ ਬਲਵੀਰ ਸਿੰਘ ਸੀਚੇਵਾਲ
RELATED ARTICLES