ਖਨੌਰੀ ਬਾਰਡਰ ਤੇ ਮਰਨ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ । ਜਿਸ ਕਰਕੇ ਡਾਕਟਰਾਂ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਲੱਗੀ ਹੋਈ ਸਟੇਜ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਤੇ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ਦੀ ਜਾਂਚ ਕਰ ਰਹੀ ਹੈ । ਦੱਸ ਦਈਏ ਕਿ ਲਗਾਤਾਰ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ।
ਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਡਾਕਟਰਾਂ ਦੀ ਟੀਮ ਪਹੁੰਚੀ
RELATED ARTICLES